Job 4:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਕੋਈ ਵੀ ਬੰਦਾ ਪਰਮੇਸ਼ੁਰ ਨਾਲੋਂ ਵੱਧ ਠੀਕ ਨਹੀਂ ਹੋ ਸੱਕਦਾ। ਬੰਦਾ ਆਪਣੇ ਸਿਰਜਨਹਾਰੇ ਤੋਂ ਵੱਧੇਰੇ ਸ਼ੁੱਧ ਨਹੀਂ ਹੋ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮਨੁੱਖ ਪਰਮੇਸ਼ੁਰ ਨਾਲੋਂ ਧਰਮੀ ਹੈ, ਜਾਂ ਪੁਰਖ ਆਪਣੇ ਕਰਤਾਰ ਨਾਲੋਂ ਪਾਕ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ, ਜਾਂ ਕੀ ਇੱਕ ਮਨੁੱਖ ਆਪਣੇ ਸਿਰਜਣਹਾਰ ਨਾਲੋਂ ਜ਼ਿਆਦਾ ਪਵਿੱਤਰ ਹੈ?