Job 4:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀਂ ਸਵੇਰ ਤੋਂ ਸ਼ਾਮ ਤੱਕ ਮਰਦੇ ਨੇ ਤੇ ਕੋਈ ਇਸ ਵੱਲ ਧਿਆਨ ਵੀ ਨਹੀਂ ਦਿੰਦਾ। ਉਹ ਮਰ ਜਾਂਦੇ ਨੇ ਤੇ ਸਦਾ ਲਈ ਤੁਰ ਜਾਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸਵੇਰ ਥੋਂ ਸ਼ਾਮ ਤੀਕੁਰ ਓਹ ਟੋਟੇ ਟੋਟੇ ਹੋ ਜਾਂਦੇ ਹਨ, ਕਿਸੇ ਦੇ ਸੋਚੇ ਬਿਨਾਂ ਹੀ ਉਹ ਸਦਾ ਲਈ ਨਾਸ਼ ਹੋ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵੇਰ ਤੋਂ ਸ਼ਾਮ ਤੱਕ ਉਹ ਟੁੱਕੜੇ-ਟੁੱਕੜੇ ਹੋ ਜਾਂਦੇ ਹਨ, ਕੋਈ ਉਨ੍ਹਾਂ ਦਾ ਵਿਚਾਰ ਵੀ ਨਹੀਂ ਕਰਦਾ ਅਤੇ ਉਹ ਸਦਾ ਲਈ ਨਾਸ ਹੋ ਜਾਂਦੇ ਹਨ।