Job 4:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਤੰਬੂ ਦੇ ਰੱਸੇ ਖਿੱਚੇ ਜਾਂਦੇ ਨੇ ਤੇ ਇਹ ਲੋਕ ਬਿਨਾ ਸਿਆਣਪ ਮਰ ਜਾਂਦੇ ਨੇ।’
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਥੋਂ ਬਿਨਾ ਹੀ ਮਰ ਜਾਂਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।”