Job 4:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ। ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਤੈਂ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੈਂ ਤਕੜਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੂੰ ਤਕੜਾ ਕੀਤਾ।