Job 4:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਜਦੋਂ ਤੇਰੇ ਉੱਤੇ ਮੁਸੀਬਤ ਆਈ ਹੈ ਤਾਂ ਤੂੰ ਹੌਸਲਾ ਛੱਡ ਗਿਆ ਹੈਂ। ਮੁਸੀਬਤ ਤੇਰੇ ਉੱਤੇ ਅਤੇ ਟੁੱਟ ਪਈ ਹੈ ਤੂੰ ਚਕਰਾਂ ’ਚ ਪੈ ਗਿਆ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਉਹ ਤੇਰੇ ਤੇ ਆ ਪਈ ਅਤੇ ਤੂੰ ਹੁੱਸ ਗਿਆ ਹੈਂ, ਉਹ ਨੇ ਤੈਂਨੂੰ ਛੋਹਿਆ ਅਤੇ ਤੂੰ ਘਾਬਰ ਉੱਠਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ ਅਤੇ ਤੂੰ ਨਿਰਾਸ਼ ਹੋ ਗਿਆ ਹੈਂ, ਉਹ ਨੇ ਤੈਨੂੰ ਛੂਹਿਆ ਅਤੇ ਤੂੰ ਘਬਰਾ ਉੱਠਿਆ।