Job 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੈਨੂੰ ਹੌਂਸਲਾ ਨਹੀਂ ਰੱਖਣਾ ਚਾਹੀਦਾ ਕਿਉਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ, ਕੀ ਤੈਨੂੰ ਆਸ ਨਹੀਂ ਰੱਖਣੀ ਚਾਹੀਦੀ ਕਿਉਂ ਕਿ ਤੇਰਾ ਜੀਵਨ ਨਿਰਦੋਸ਼ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸਾ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸ ਨਹੀਂ?