Job 4:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਜ਼ਰਾ ਇਸ ਬਾਰੇ ਸੋਚ: ਕੋਈ ਵੀ ਇਮਾਨਦਾਰ ਬੰਦਾ ਕਦੇ ਵੀ ਤਬਾਹ ਨਹੀਂ ਹੋਇਆ। ਨੇਕ ਬੰਦੇ ਕਦੇ ਵੀ ਬਰਬਾਦ ਨਹੀਂ ਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਚੇਤੇ ਤਾਂ ਕਰ, ਕਿਹੜਾ ਬੇਦੋਸ਼ਾ ਕਦੇ ਨਾਸ਼ ਹੋਇਆ, ਯਾ ਨੇਕ ਜਨ ਕਿੱਥੇ ਮਿਟਾਏ ਗਏ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸ ਉੱਤੇ ਵਿਚਾਰ ਕਰ, ਕੀ ਕੋਈ ਨਿਰਦੋਸ਼ ਕਦੇ ਨਾਸ ਹੋਇਆ ਹੈ, ਜਾਂ ਨੇਕ ਜਨ ਕਦੇ ਮਿਟਾਏ ਗਏ?