Job 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵੇਖਣ ਵਿੱਚ ਤਾਂ ਬਦੀ ਦੇ ਵਾਹੁਣ ਵਾਲੇ ਅਤੇ ਕਸ਼ਟ ਦੇ ਬੀਜਣ ਵਾਲੇ ਉਹੋ ਕੁਝ ਵੱਢਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ।