Job 40:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਘਮਂਡੀ ਲੋਕਾਂ ਨੂੰ ਧੂੜ ਅੰਦਰ ਦਫਨ ਕਰ ਦੇ। ਉਨ੍ਹਾਂ ਦੇ ਸਰੀਰਾਂ ਨੂੰ ਲਪੇਟ ਕੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਬਰਾਂ ਵਿੱਚ ਸੁੱਟ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇਹ, ਓਹਲੇ ਵਿੱਚ ਉਨ੍ਹਾਂ ਦੇ ਮੂੰਹ ਬੰਨ੍ਹ ਦੇਹ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,