Job 40:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਜੇਕਰ ਤੂੰ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈਂ, ਮੈਂ ਵੀ ਤੇਰੀ ਉਸਤਤ ਕਰਾਂਗਾ ਅਤੇ ਕਬੂਲ ਕਰ ਲਵਾਂਗਾ ਕਿ ਤੂੰ ਆਪਣੀ ਤਾਕਤ ਨਾਲ ਆਪਣੇ-ਆਪ ਨੂੰ ਬਚਾਉਣ ਦੇ ਸਮਰੱਥ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸੱਕਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!