Job 40:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੇਮੋਬ ਦੇ ਸ਼ਰੀਰ ਅੰਦਰ ਬਹੁਤ ਤਾਕਤ ਹੈ। ਉਸ ਦੇ ਮਿਹਦੇ ਦੇ ਪੱਠੇ ਬਹੁਤ ਮਜ਼ਬੂਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਤਾਂ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!