Job 40:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੇਮੋਬ ਦੀਆਂ ਹੱਡੀਆਂ ਕਾਂਸੀ ਵਾਂਗ ਮਜ਼ਬੂਤ ਹਨ। ਉਸ ਦੀਆਂ ਲੱਤਾਂ ਲੋਹੇ ਦੀਆਂ ਲਠ੍ਠਾਂ ਵਰਗੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਙੁ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।