Job 40:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੇਮੋਬ ਸਾਰੇ ਜਾਨਵਰਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਸਾਜਿਆ, ਸਭ ਤੋਂ ਹੈਰਾਨਕੁਨ ਹੈ। ਪਰ ਮੈਂ ਉਸ ਨੂੰ ਵੀ ਹਰਾ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਕਰਤਾਰ ਹੀ ਆਪਣਾ ਤਲਵਾਰ ਉਹ ਦੇ ਨੇੜੇ ਲਿਆ ਸੱਕਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!