Job 40:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੇਮੋਬ ਘਾਹ ਖਾਂਦਾ ਹੈ ਜਿਹੜਾ ਪਹਾੜਾਂ ਉੱਤੇ ਉੱਗਦਾ ਹੈ, ਜਿੱਥੇ ਜੰਗਲੀ ਜਾਨਵਰ ਕਲੋਲਾਂ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਪਹਾੜ ਤਾਂ ਉਹ ਦੇ ਲਈ ਖਾਜਾ ਚੁੱਕੀ ਬੈਠੇ ਹਨ, ਜਿੱਥੇ ਖੇਤ ਦੇ ਸਾਰੇ ਜਾਨਵਰ ਹੱਸਦੇ ਫਿਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।