Job 40:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੇਮੋਬ ਕੰਵਲ ਦੇ ਪੌਦਿਆਂ ਹੇਠਾਂ ਲੇਟਦਾ ਹੈ। ਉਹ ਦਲਦਲ ਵਿੱਚਲੀ ਕਾਹੀ ਅੰਦਰ ਛੁਪ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੰਮੀਆਂ ਦੇ ਫੁੱਲਾਂ ਹੇਠ ਉਹ ਲੇਟਦਾ ਹੈ, ਕਾਨਿਆ ਤੇ ਖੋਭਿਆ ਦੀ ਓਟ ਵਿੱਚ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।