Job 40:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਨਦੀ ਵਿੱਚ ਹੜ੍ਹ ਆਉਂਦਾ ਹੈ ਦਰਿਆਈ ਘੋੜਾ ਨਸਦਾ ਨਹੀਂ ਉਹ ਡਰਦਾ ਨਹੀਂ ਜੇ ਯਰਦਨ ਨਦੀ ਵੀ ਉਸ ਦੇ ਚਿਹਰੇ ਉੱਤੇ ਛਿੱਟੇ ਮਾਰੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਜੇ ਦਰਿਆ ਧੱਕੇ ਧੋੜੇ ਵੀ ਮਾਰੇ, ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹੋਂ ਮੂੰਹ ਚੜ੍ਹ ਜਾਵੇ, ਉਹ ਬੇਖੌਫ਼ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।