Job 40:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ? ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਮੇਰੇ ਨਿਆਉਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਭਈ ਤੂੰ ਧਰਮੀ ਬਣੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?