Job 41:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਮੈਂ ਤੈਨੂੰ ਲਿਵਯਾਬਾਨ ਦੀਆਂ ਲੱਤਾਂ ਬਾਰੇ, ਅਤੇ ਉਸਦੀ ਤਾਕਤ ਅਤੇ ਸੁਹੱਪਣ ਬਾਰੇ ਦੱਸਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੇ ਅੰਗਾਂ ਦੇ ਵਿਖੇ ਚੁੱਪ ਨਾ ਰਹਾਂਗਾ, ਨਾ ਉਹ ਦੇ ਮਹਾ ਬਲ ਨਾ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।