Job 41:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਬੰਦਾ ਉਸਦੀ ਚਮੜੀ ਨੂੰ ਨਹੀਂ ਚੀਰ ਸੱਕਦਾ। ਉਸਦੀ ਚਮੜੀ ਕਵਚ ਵਰਗੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸੱਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?