Job 41:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਿਵਯਾਬਾਨ ਦੀ ਪਿੱਠ ਉੱਤੇ, ਪੱਕੀ ਤਰ੍ਹਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ, ਢਾਲਾਂ ਦੀਆਂ ਕਤਾਰਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਘੁਮੰਡ ਉਹ ਦੇ ਛਿਲਕੇ ਦੀਆਂ ਧਾਰੀਆਂ ਹੈ, ਓਹ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,