Job 41:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਢਾਲਾਂ ਇੱਕ ਦੂਸਰੇ ਦੇ ਇੰਨੀਆਂ ਨੇੜੇ-ਨੇੜੇ ਹਨ ਕਿ ਇਨ੍ਹਾਂ ਦੇ ਵਿੱਚਾਲਿਉਂ ਹਵਾ ਵੀ ਨਹੀਂ ਲੰਘ ਸੱਕਦੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇੱਕ ਦੂਏ ਦੇ ਨੇੜੇ ਹਨ, ਅਤੇ ਹਵਾ ਉਨ੍ਹਾਂ ਦੇ ਵਿੱਚ ਦੀ ਨਹੀਂ ਆ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।