Job 41:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਲਿਵਯਾਬਾਨ ਛਿੱਕਾਂ ਮਾਰਦਾ ਹੈ, ਜਿਵੇਂ ਬਿਜਲੀ ਜਿਹੀ ਚਮਕਦੀ ਹੈ। ਉਸ ਦੀਆਂ ਅੱਖਾਂ ਸਵੇਰ ਦੀ ਲੋਅ ਵਾਂਗ ਚਮਕਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਛਿੱਕਾਂ ਤੋਂ ਚਾਨਣ ਲਸ਼ਕ ਉੱਠਦਾ ਹੈ। ਉਹ ਦੀਆਂ ਅੱਖਾਂ ਫ਼ਜਰ ਦੀਆਂ ਪਲਕਾਂ ਜਿਹੀਆਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!