Job 41:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਮੂੰਹ ਵਿੱਚੋਂ ਬਲਦੀਆਂ ਹੋਈਆਂ ਮਸ਼ਾਲਾਂ ਨਿਕਲਦੀਆਂ ਨੇ, ਅੱਗ ਦੇ ਚੰਗਿਆੜੇ ਬਾਹਰ ਨਿਕਲਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲ- ਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।