Job 41:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਉਸ ਦੇ ਨਕੇਲ ਜਾਂ ਉਸ ਦੇ ਜਬਾੜੇ ਅੰਦਰ ਹੁੱਕ ਪਾ ਸੱਕਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸੱਕਦਾ ਹੈ, ਯਾ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?