Job 41:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਿਵਯਾਬਾਨ ਦੇ ਨੱਕ ਵਿੱਚੋਂ ਧੂੰਆਂ ਨਿਕਲਦਾ ਹੈ, ਜਿਵੇਂ ਉਬਲਦੇ ਪਤੀਲੇ ਹੇਠਾਂ ਕਾਹੀ ਬਲ ਰਹੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉਬਲਦੀ ਦੇਗ ਯਾ ਧੁਖਦਿਆਂ ਕਾਨਿਆਂ ਤੋਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!