Job 41:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਿਵਯਾਬਾਨ ਦਾ ਸਾਹ ਕੋਲਿਆਂ ਨੂੰ ਵੀ ਸਾੜ ਦਿੰਦਾ ਹੈ ਅਤੇ ਉਸ ਦੇ ਮੂੰਹ ਵਿੱਚੋਂ ਲਾਟਾਂ ਨਿਕਲਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਸ਼ੋਹਲੇ ਨਿੱਕਲਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!