Job 41:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਿਵਯਾਬਾਨ ਦੀ ਗਰਦਨ ਬਹੁਤ ਤਾਕਤਵਰ ਹੁੰਦੀ ਹੈ, ਲੋਕ ਡਰਦੇ ਨੇ ਤੇ ਉਸ ਕੋਲੋਂ ਦੂਰ ਭੱਜਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਧੌਣ ਵਿੱਚ ਬਲ ਟਿੱਕਦਾ ਹੈ, ਅਤੇ ਭੈ ਉਹ ਦੇ ਅੱਗੇ ਨੱਚਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!