Job 41:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦੀ ਚਮੜੀ ਤੇ ਕੋਈ ਵੀ ਨਰਮ ਥਾਂ ਨਹੀਂ। ਇਹ ਲੋਹੇ ਵਾਂਗ ਸਖਤ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਓਹ ਉਹ ਦੇ ਉੱਤੇ ਜੰਮੀਆਂ ਹੋਈਆਂ ਹਨ, ਓਹ ਹਿੱਲ ਨਹੀਂ ਸੱਕਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।