Job 41:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਲਿਵਯਾਬਾਨ ਉੱਠਦਾ ਹੈ ਤਾਕਤਵਰ ਲੋਕ ਵੀ ਭੈਭੀਤ ਹੋ ਜਾਂਦੇ ਨੇ। ਉਹ ਦੂਰ ਭੱਜ ਜਾਂਦੇ ਨੇ ਜਦੋਂ ਲਿਵਯਾਬਾਨ ਆਪਣੀ ਪੂਛ ਹਿਲਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਉੱਠਦਾ ਹੈ ਤਦ ਦੇਵਤੇ ਵੀ ਡਰ ਜਾਂਦੇ ਹਨ, ਓਹ ਘਬਰਾਹਟ ਨਾਲ ਪਾਗਲ ਹੋ ਜਾਂਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!