Job 41:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਲਵਾਰਾਂ, ਨੇਜ਼ੇ ਅਤੇ ਤੀਰ ਲਿਵਯਾਬਾਨ ਨੂੰ ਲਗਦੇ ਨੇ, ਪਰ ਉਹ ਬੁੜਕ ਜਾਂਦੇ ਹਨ। ਇਹ ਹਬਿਆਰ ਉਸ ਨੂੰ ਜ਼ਰਾ ਵੀ ਜ਼ਖਮੀ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਤਲਵਾਰ ਉਹ ਦੇ ਕੋਲ ਪੁੱਜੇ, ਉਸ ਤੋਂ ਕੁੱਝ ਬਣਦਾ ਨਹੀਂ, ਨਾ ਬਰਛੀ ਨਾ ਭਾਲੇ ਨਾ ਬੱਲਮ ਤੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।