Job 41:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਰ ਲਿਵਯਾਬਾਨ ਨੂੰ ਨਹੀਂ ਭਜਾਉਂਦਾ। ਪੱਥਰ ਉਸ ਉੱਤੋਂ ਬੁੜਕ ਜਾਂਦੇ ਨੇ, ਜਿਵੇਂ ਤਿਨਕੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਤੀਰ ਉਹ ਨੂੰ ਨਹੀਂ ਨਠਾ ਸੱਕਦੇ, ਗੋਪੀਏ ਦੇ ਪੱਥਰ ਉਹ ਦੇ ਲਈ ਤਿਖਣੇ ਹੀ ਬਣ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।