Job 41:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਿਵਯਾਬਾਨ ਪਾਣੀ ਨੂੰ ਉਬਲਦੇ ਭਾਂਡੇ ਵਾਂਗ ਹਿਲਾ ਦਿੰਦਾ ਹੈ। ਉਹ ਇਸ ਨੂੰ ਬੁਲਬੁਲੇ ਛੱਡਦੇ, ਉਬਲਦੇ ਤੇਲ ਤੇ ਭਾਂਡੇ ਵਾਂਗ ਬਟਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਡੁੰਘਿਆਈ ਨੂੰ ਦੇਗ ਵਾਂਙੁ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੇ ਡੱਬੇ ਬਣਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।