Job 41:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਿਵਯਾਬਾਨ ਜਦੋਂ ਤੈਰਦਾ ਹੈ, ਉਹ ਆਪਣੇ ਪਿੱਛੇ ਰਾਹ ਛੱਡਦਾ ਜਾਂਦਾ ਹੈ। ਉਹ ਪਾਣੀ ਵਿੱਚ ਹਲਚਲ ਮਚਾਉਂਦਾ ਹੈ, ਤੇ ਪਿੱਛੇ ਸਫ਼ੇਦ ਝੱਗ ਛੱਡ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੁੰਘਿਆਈ ਉੱਤੇ ਧੌਲੇ ਆਏ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।