Job 41:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਦਾ ਕੋਈ ਜਾਨਵਰ ਲਿਵਯਾਬਾਨ ਵਰਗਾ ਨਹੀਂ। ਉਹ ਅਜਿਹਾ ਜਾਨਵਰ ਹੈ ਜਿਸ ਨੂੰ ਨਿਡਰ ਬਣਾਇਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਿਥਵੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨਾ ਖ਼ੌਫ਼ ਦੇ ਸਾਜਿਆ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!