Job 41:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਿਵਯਾਬਾਨ ਹੇਠਾਂ ਸਾਰੇ ਹਂਕਾਰੀ ਜਾਨਵਰਾਂ ਉੱਤੇ ਵੇਖਦਾ ਹੈ। ਉਹ ਸਾਰੇ ਜੰਗਲੀ ਜਾਨਵਰਾਂ ਦਾ ਰਾਜਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਹਰ ਉੱਚਿਆਈ ਨੂੰ ਵੇਂਹਦਾ ਹੈ, ਉਹ ਮਗਰੂਰਾਂ ਦੀ ਕੁੱਲ ਅੰਸ ਉੱਤੇ ਪਾਤਸ਼ਾਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”