Job 41:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਲਿਵਯਾਬਾਨ ਤੇਰੇ ਨਾਲ ਇੱਕਰਾਨਾਮਾ ਰੱਖੇਗਾ ਤੇ ਸਦਾ ਲਈ ਤੇਰੀ ਸੇਵਾ ਕਰੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਭਈ ਤੂੰ ਉਹ ਨੂੰ ਆਪਣਾ ਗੁਲਾਮ ਸਦਾ ਤੀਕ ਰੱਖੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?