Job 41:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮਛੇਰੇ ਲਿਵਯਾਬਾਨ ਨੂੰ ਤੈਥੋਂ ਖਰੀਦਣ ਦੀ ਕੋਸ਼ਿਸ਼ ਕਰਨਗੇ? ਕੀ ਉਹ ਉਸ ਦੇ ਟੁਕੜੇ ਕਰ ਦੇਣਗੇ ਤੇ ਉਨ੍ਹਾਂ ਨੂੰ ਵਪਾਰੀਆਂ ਨੂੰ ਵੇਚ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਸ਼ਿਕਾਰੀ ਉਹ ਦੀ ਸੁਦਾਗਰੀ ਕਰਨਗੇ, ਕੀ ਓਹ ਬੁਪਾਰੀਆਂ ਵਿੱਚ ਉਹ ਨੂੰ ਵੰਡਣਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?