Job 41:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਲਿਵਯਾਬਾਨ ਦੀ ਚਮੜੀ ਅੰਦਰ ਜਾਂ ਉਸ ਦੇ ਸਿਰ ਅੰਦਰ ਨੇਜੇ ਮਾਰ ਸੱਕਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਭਰ ਸੱਕਦਾ ਹੈ, ਯਾ ਉਹ ਦੇ ਸਿਰ ਨੂੰ ਮੱਛੀ ਤ੍ਰਿਸੂਲਾਂ ਨਾਲ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?