Job 42:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਨੇ ਆਪਣੇ ਦੋਸਤਾਂ ਲਈ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਫਿਰ ਇੱਕ ਵਾਰ ਅੱਯੂਬ ਨੂੰ ਸਫਲ ਬਣਾਇਆ। ਪਰਮੇਸ਼ੁਰ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਦੁੱਗਣਾ ਦਤ੍ਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਅੱਯੂਬ ਆਪਣੇ ਮਿੱਤ੍ਰਾਂ ਲਈ ਪ੍ਰਾਰਥਨਾ ਕਰ ਚੁੱਕਾ ਤਾਂ ਯਹੋਵਾਹ ਨੇ ਅੱਯੂਬ ਦੇ ਨਸੀਬਾਂ ਨੂੰ ਬਹਾਲ ਕਰ ਦਿੱਤਾ ਅਤੇ ਜੋ ਕੁੱਝ ਅੱਯੂਬ ਦੇ ਕੋਲ ਸੀ ਯਹੋਵਾਹ ਨੇ ਦੁਗਣਾ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅੱਯੂਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅੱਯੂਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅੱਯੂਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ।