Job 42:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਵੀ ਵੱਧੇਰੇ ਚੀਜ਼ਾਂ ਦੀ ਅਸੀਸ ਦਿੱਤੀ। ਅੱਯੂਬ ਨੂੰ 14,000 ਭੇਡਾਂ 6,000 ਊਠ 2,000 ਗਾਵਾਂ ਅਤੇ 1,000 ਗਧੀਆਂ ਮਿਲੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਅੱਯੂਬ ਦੀ ਆਖਰੀ ਅਵਸਥਾ ਨੂੰ ਉਹ ਦੀ ਪਹਿਲੀ ਅਵਸਥਾ ਤੋਂ ਵੱਧ ਬਰਕਤ ਦਿੱਤੀ ਅਤੇ ਉਹ ਦੇ ਕੋਲ ਚੌਦਾ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲਦ ਅਤੇ ਇੱਕ ਹਜਾਰ ਗਧੀਆਂ ਹੋ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ।