Job 42:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਦੀਆਂ ਧੀਆਂ ਸਾਰੇ ਦੇਸ਼ ਦੀਆਂ ਸਭ ਤੋਂ ਸੁੰਦਰ ਇਸਤ੍ਰੀਆਂ ਵਿੱਚੋਂ ਸਨ। ਅਤੇ ਅੱਯੂਬ ਨੇ ਆਪਣੀ ਜਾਇਦਾਦ ਦਾ ਇੱਕ ਹਿੱਸਾ ਆਪਣੀਆਂ ਧੀਆਂ ਨੂੰ ਵੀ ਦਿੱਤਾ, ਉਨ੍ਹਾਂ ਵਿੱਚੋਂ ਹਰ ਇੱਕ ਨੇ ਆਪਣੇ ਭਰਾਵਾਂ ਵਾਂਗ ਹੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਦੇਸ਼ ਵਿੱਚ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਇਸਤ੍ਰੀਆਂ ਨਾ ਮਿਲ ਸੱਕੀਆਂ ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਭਰਾਵਾਂ ਵਿੱਚ ਮਿਲਖ ਦਿੱਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ।