Job 42:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਅੱਯੂਬ 140 ਵਰ੍ਹੇ ਹੋਰ ਜੀਵਿਆ। ਉਸ ਨੇ ਆਪਣੇ ਬੱਚਿਆਂ ਆੱਪਣੇ ਪੋਤਿਆਂ ਆਪਣੇ ਪੜ-ਪੋਤਿਆਂ ਅਤੇ ਆਪਣੀ ਚੌਥੀ ਪੀੜੀ ਨੂੰ ਵੀ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਦੇ ਪਿੱਛੋਂ ਅੱਯੂਬ ਇੱਕ ਸੌ ਚਾਲ੍ਹੀ ਵਰਹੇ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤ੍ਰ ਅਤੇ ਆਪਣੇ ਪੋਤ੍ਰੇ ਚੌਥੀ ਪੀੜ੍ਹੀ ਤੀਕ ਵੇਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਅੱਯੂਬ ਇੱਕ ਸੌ ਚਾਲ੍ਹੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ।