Job 42:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੂੰ ਇਹ ਸਵਾਲ ਪੁੱਛਿਆ: ‘ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?’ ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਕੌਣ ਹੈ ਜਿਹੜਾ ਆਗਿਆਨਤਾ ਨਾਲ ਸਲਾਹ ਨੂੰ ਢੱਕਦਾ ਹੈ? ਏਸ ਲਈ ਮੈਂ ਉਹ ਬਕਿਆ ਜਿਹ ਨੂੰ ਮੈਂ ਨਾ ਸਮਝਿਆ। ਏਹ ਮੇਰੇ ਲਈ ਅਚਰਜ ਗੱਲਾਂ ਸਨ ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ਼ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ!