Job 42:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਆਪਣੇ ਆਪ ਤੋਂ ਘਿਣ ਕਰਦਾ ਹਾਂ, ਅਤੇ ਮੈਂ ਖ਼ਾਕ ਤੇ ਸੁਆਹ ਵਿੱਚ ਪਛਤਾਉਂਦਾ ਹਾਂ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।”