Job 42:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਲੀਫ਼ਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਗਏ ਅਤੇ ਜਿਵੇਂ ਯਹੋਵਾਹ ਉਨ੍ਹਾਂ ਨੂੰ ਬੋਲਿਆ ਸੀ ਤਿਵੇਂ ਹੀ ਕੀਤਾ ਅਤੇ ਯਹੋਵਾਹ ਨੇ ਅੱਯੂਬ ਦੀਆਂ ਗੱਲਾਂ ਨੂੰ ਮੰਨ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਗਏ ਅਤੇ ਜਿਵੇਂ ਯਹੋਵਾਹ ਨੇ ਆਖਿਆ ਸੀ, ਉਸੇ ਤਰ੍ਹਾਂ ਹੀ ਕੀਤਾ ਅਤੇ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਨੂੰ ਕਬੂਲ ਕੀਤਾ।