Job 5:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਧਰਤੀ ਉੱਤੇ ਬਾਰਿਸ਼ ਭੇਜਦਾ ਹੈ ਉਹ ਖੇਤਾਂ ਨੂੰ ਪਾਣੀ ਭੇਜਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਪੈਲੀਆਂ ਵਿੱਚ ਪਾਣੀ ਘੱਲਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,