Job 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨਿਮਾਣੇ ਬੰਦੇ ਨੂੰ ਉੱਚਾ ਉੱਠਾਉਂਦਾ ਹੈ ਤੇ ਉਹ ਉਦਾਸ ਬੰਦੇ ਨੂੰ ਬਹੁਤ ਖੁਸ਼ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਉਹ ਨੀਚਾਂ ਨੂੰ ਉੱਚਾ ਕਰੇ, ਅਤੇ ਮਾਤਮ ਕਰਨ ਵਾਲੇ ਚੈਨ ਵਿੱਚ ਉੱਚੇ ਕੀਤੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ ਅਤੇ ਮਾਤਮ ਕਰਨ ਵਾਲੇ ਉਚਾਈ ਤੇ ਪਹੁੰਚਾ ਕੇ ਬਚਾਏ ਜਾਂਦੇ ਹਨ।