Job 5:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਚਾਲਾਕ ਤੇ ਬਦ ਬੰਦਿਆਂ ਦੀਆਂ ਯੋਜਨਾਵਾਂ ਰੋਕ ਦਿੰਦਾ ਹੈ ਇਸ ਲਈ ਉਨ੍ਹਾਂ ਨੂੰ ਸਫਲਤਾ ਨਹੀਂ ਮਿਲਦੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਚਲਾਕਾਂ ਦੀਆਂ ਜੁਗਤੀਆਂ ਨੂੰ ਅਕਾਰਥ ਕਰ ਦਿੰਦਾ ਹੈ, ਅਤੇ ਉਨ੍ਹਾਂ ਦੇ ਹੱਥ ਸਫਲ ਨਹੀਂ ਹੁੰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।