Job 5:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਬੰਦਾ ਧੰਨ ਹੈ ਜਿਸ ਨੂੰ ਪਰਮੇਸ਼ੁਰ ਅਨੁਸ਼ਾਸਿਤ ਕਰਦਾ ਹੈ। ਇਸ ਲਈ ਸ਼ਿਕਵਾ ਨਾ ਕਰ ਜਦੋਂ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਸਜ਼ਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਧੰਨ ਉਹ ਆਦਮੀ ਹੈ ਜਿਹ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਸੋ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ।