Job 5:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਜ਼ਖਮਾਂ ਉੱਤੇ ਪਟ੍ਟੀਆਂ ਬਂਨ੍ਹਦਾ ਹੈ ਜਿਹੜੇ ਉਹ ਦਿੰਦਾ ਹੈ। ਉਹ ਭਾਵੇਂ ਕਿਸੇ ਨੂੰ ਜ਼ਖਮੀ ਵੀ ਕਰੇ ਪਰ ਉਹ ਤਂਦਰੁਸਤ ਵੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਘਾਇਲ ਕਰਦਾ, ਫੇਰ ਪੱਟੀ ਬੰਨ੍ਹਦਾ ਹੈ, ਉਹ ਸੱਟ ਲਾਉਂਦਾ, ਫੇਰ ਉਹ ਦੇ ਹੱਥ ਚੰਗਾ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।